JALANDHAR WEATHER

ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਚ ਆਇਆ ਭੂਚਾਲ

 ਪਾਲਘਰ (ਮਹਾਰਾਸ਼ਟਰ), 6 ਜਨਵਰੀ - ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਵਿਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸਵੇਰੇ 4.35 'ਤੇ ਆਏ ਭੂਚਾਲ ਦੀ ਰਿਕਟਰ ਪੈਮਾਨੇ 'ਤੇ ਤੀਬਰਤਾ 3.7 ਮਾਪੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ