JALANDHAR WEATHER

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

 ਅੰਮ੍ਰਿਤਸਰ, 6 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਅਕਾਲ ਤਖ਼ਤ ਸਾਹਿਬ ਤੋਂ ਸੁਣਾਏ ਫ਼ੈਸਲਿਆਂ ਨੂੰ ਲਾਗੂ ਕਰਨ ਪ੍ਰਤੀ ਕੋਈ ਆਨਾਕਾਨੀ ਨਹੀਂ ਕਰਨੀ ਚਾਹੀਦੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ