JALANDHAR WEATHER

ਗੁਰਪੁਰਬ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਸੁਖਬੀਰ ਸਿੰਘ ਬਾਦਲ

 ਤਲਵੰਡੀ ਸਾਬੋ (ਬਠਿੰਡਾ), 6 ਜਨਵਰੀ (ਰਣਜੀਤ ਸਿੰਘ ਰਾਜੂ) - ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਜਿਥੇ ਹਜ਼ਾਰਾਂ ਦੀ ਗਿਣਤੀ ਚ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋ ਰਹੀਆਂ ਹਨ ਉਥੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਚੁੱਕੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੀ ਤਖ਼ਤ ਸਾਹਿਬ ਪੁੱਜੇ।ਉਨ੍ਹਾਂ ਨੇ ਤਖ਼ਤ ਸਾਹਿਬ ਮੱਥਾ ਟੇਕ ਕੇ ਪੁਰਾਤਨ ਦਮਦਮੀ ਬੀੜ ਦੇ ਵੀ ਦਰਸ਼ਨ ਕੀਤੇ।ਮੱਥਾ ਟੇਕਣ ਉਪਰੰਤ ਉਨ੍ਹਾਂ ਨੇ ਯੂਥ ਅਕਾਲੀ ਦਲ ਵਲੋਂ ਲਾਏ ਦਸਤਾਰ ਕੈਂਪ ਦਾ ਵੀ ਰਸਮੀ ਉਦਘਾਟਨ ਕੀਤਾ।ਉਨਾਂ ਨਾਲ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਅਤੇ ਹੋਰ ਲੀਡਰਸ਼ਿਪ ਵੀ ਪਹੁੰਚੀ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ