ਡੱਲੇਵਾਲ ਦੇ ਮਰਨ ਵਰਤ 'ਤੇ ਸੁਪਰੀਮ ਕੋਰਟ ਚ ਟਲੀ ਸੁਣਵਾਈ
ਨਵੀਂ ਦਿੱਲੀ, 6 ਜਨਵਰੀ - ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦੀ ਖਨੌਰੀ ਬਾਰਡਰ ਜਾਵੇਗੀ ਤੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਦੇ ਚੱਲਦਿਆ ਸੁਪਰੀਮ ਕੋਰਟ ਚ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ 'ਤੇ ਸੁਣਵਾਈ ਟਲ਼ ਗਈ ਹੈ। ਹੁਣ ਅਗਲੀ ਸੁਣਵਾਈ 10 ਜਨਵਰੀ (ਸ਼ੁੱਕਰਵਾਰ) ਨੂੰ ਹੋਵੇਗੀ।