ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਈ ਰੇਲਵੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
ਨਵੀਂ ਦਿੱਲੀ, 6 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਈ ਰੇਲਵੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਤੇਲੰਗਾਨਾ ਵਿਚ ਨਵੇਂ ਜੰਮੂ ਰੇਲਵੇ ਡਿਵੀਜ਼ਨ, ਚਾਰਲਾਪੱਲੀ ਨਵੇਂ ਟਰਮੀਨਲ ਸਟੇਸ਼ਨ ਦਾ ਉਦਘਾਟਨ ਕੀਤਾ ਅਤੇ ਪੂਰਬੀ ਤੱਟ ਰੇਲਵੇ ਦੇ ਰਾਏਗੜਾ ਰੇਲਵੇ ਡਿਵੀਜ਼ਨ ਬਿਲਡਿੰਗ ਦਾ ਨੀਂਹ ਪੱਥਰ ਰੱਖਿਆ।