JALANDHAR WEATHER

ਡੇਰਾ ਸੰਤ ਬਾਬਾ ਪ੍ਰੇਮ ਸਿੰਘ ਤੋਂ ਸਜਾਇਆ ਨਗਰ ਕੀਰਤਨ

ਬੇਗੋਵਾਲ (ਕਪੂਰਥਲਾ), 6 ਜਨਵਰੀ (ਸੁਖਜਿੰਦਰ ਸਿੰਘ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਡੇਰਾ ਸੰਤ ਬਾਬਾ ਪ੍ਰੇਮ ਸਿੰਘ ਜੀ ਦੇ ਅਸਥਾਨ ਤੋਂ ਡੇਰੇ ਦੇ ਮੁੱਖ ਸੇਵਾਦਾਰ ਬੀਬੀ ਜਗੀਰ ਕੌਰ ਦੇ ਉਪਰਾਲੇ ਸਦਕਾ ਤੇ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਬੇਗੋਵਾਲ ਦੀ ਪਰਿਕਰਮਾ ਕਰਦਾ ਹੋਇਆ ਡੇਰਾ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਅਸਥਾਨ ਉਤੇ ਸੰਪੂਰਨ ਹੋਇਆ। ਇਸ ਮੌਕੇ ਕਸਬੇ ਦੀਆਂ ਸੰਗਤਾਂ ਨੇ ਨਗਰ ਕੀਰਤਨ ਦੇ ਸਵਾਗਤ ਲਈ ਥਾਂ-ਥਾਂ 'ਤੇ ਵੱਖ-ਵੱਖ ਤਰ੍ਹਾਂ ਦੇ ਪਕਵਾਨਾਂ ਦੇ ਲੰਗਰ ਲਗਾਏ ਸਨ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ