ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਗੁਰਪੁਰਬ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਹੋਏ ਨਤਮਸਤਕ
ਪਟਨਾ (ਬਿਹਾਰ), 6 ਜਨਵਰੀ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋ ਕੇ ਮੱਥਾ ਟੇਕਿਆ।