ਕੈਨੇਡਾ ਦੇ ਪੀ.ਐਮ. ਜਸਟਿਨ ਟਰੂਡੋ ਨੇ ਅਹੁਦੇ ਤੋਂ ਦਿੱਤਾ ਅਸਤੀਫਾ
ਕੈਨੇਡਾ, 6 ਜਨਵਰੀ-ਕੈਨੇਡਾ ਦੇ ਪੀ.ਐਮ. ਜਸਟਿਨ ਟਰੂਡੋ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੇ ਨਾਲ ਦੀ ਪਾਰਟੀ ਦੇ ਨੇਤਾ ਦਾ ਅਹੁਦਾ ਵੀ ਛੱਡਿਆ।