JALANDHAR WEATHER

ਅਰਜਨਟੀਨਾ ਅਤੇ ਉਰੂਗਏ ਦੇ ਭਾਰਤ ਵਿਚ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 7 ਜਨਵਰੀ (ਜਸਵੰਤ ਸਿੰਘ ਜੱਸ)- ਭਾਰਤ ਵਿਚ ਅਰਜਨਟੀਨਾ ਦੇ ਰਾਜਦੂਤ ਮਿਸਟਰ ਮੈਂਰੀਆਨੋ ਕਾਉਸੀਨੋ ਅਤੇ ਉਰੂਗਏ ਦੇ ਰਾਜਦੂਤ ਮਿਸਟਰ ਐਲਬਰਟੋ ਗੁਆਨੀ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਦੋਵਾਂ ਰਾਜਦੂਤਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਦੇ ਅਧਿਕਾਰੀ ਰਣਧੀਰ ਸਿੰਘ ਵਲੋਂ ਸ੍ਰੀ ਹਰਿਮੰਦਰ ਸਾਹਿਬ ਅਤੇ ਸਿੱਖ ਧਰਮ ਦੇ ਇਤਿਹਾਸ ਸੰਬੰਧੀ ਜਾਣਕਾਰੀ ਦਿੱਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ