JALANDHAR WEATHER

ਸਿੱਖ ਵਿਰੋਧੀ ਦੰਗੇ ਮਾਮਲਾ: 21 ਜਨਵਰੀ ਨੂੰ ਸੁਣਾਇਆ ਜਾਵੇਗਾ ਸੱਜਣ ਕੁਮਾਰ ਵਿਰੁੱਧ ਫ਼ੈਸਲਾ

ਨਵੀਂ ਦਿੱਲੀ, 8 ਜਨਵਰੀ- 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਅੱਜ ਰਾਊਜ਼ ਐਵੇਨਿਊ ਅਦਾਲਤ ਕਿਹਾ ਕਿ ਉਸ ਵਲੋਂ ਸਾਬਕਾ ਕਾਂਗਰਸੀ ਨੇਤਾ ਸੱਜਣ ਕੁਮਾਰ ਦੇ ਖਿਲਾਫ਼ 21 ਜਨਵਰੀ 2025 ਨੂੰ ਫ਼ੈਸਲਾ ਸੁਣਾਇਆ ਜਾਵੇਗਾ। ਇਹ ਮਾਮਲਾ 1984 ’ਚ ਸਰਸਵਤੀ ਵਿਹਾਰ ਇਲਾਕੇ ’ਚ ਪਿਤਾ-ਪੁੱਤਰ ਦੀ ਹੱਤਿਆ ਨਾਲ ਸੰਬੰਧਿਤ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ