JALANDHAR WEATHER

ਦਿਨ ਦਿਹਾੜੇ ਆੜ੍ਹਤੀ ਦੀਆਂ ਅੱਖਾਂ ’ਚ ਮਿਰਚਾਂ ਪਾ ਲੁਟੇਰੇ ਪੈਸੇ ਲੁੱਟ ਹੋਏ ਫ਼ਰਾਰ

ਰਾਜਪੁਰਾ, (ਪਟਿਆਲਾ), 8 ਜਨਵਰੀ (ਰਣਜੀਤ ਸਿੰਘ)- ਇੱਥੋਂ ਦੀ ਅਨਾਜ ਮੰਡੀ ਵਿਚ ਉਸ ਸਮੇਂ ਹਫੜਾ ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ, ਜਦੋਂ ਇਕ ਆੜ੍ਹਤੀ ਦੀਆਂ ਅੱਖਾਂ ਵਿਚ ਮਿਰਚਾਂ ਪਾ ਕੇ ਲੁਟੇਰੇ 50 ਹਜਾਰ ਲੁੱਟ ਕੇ ਰਫੂ ਚੱਕਰ ਹੋ ਗਏ। ਆੜ੍ਹਤੀ ਦਾ ਨਾਮ ਬਿਹਾਰੀ ਲਾਲ ਦੱਸਿਆ ਜਾ ਰਿਹਾ ਹੈ। ਲੁਟੇਰਿਆਂ ਨੇ ਆੜ੍ਹਤੀ ਦੀ ਕਾਜ਼ੀ ਜ਼ਿਆਦਾ ਕੁੱਟਮਾਰ ਕੀਤੀ ਹੈ, ਜਿਸ ਨੂੰ ਸਿਵਲ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ ਹੈ। ਮੌਕੇ ’ਤੇ ਪੁਲਿਸ ਨੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ