JALANDHAR WEATHER

ਜੇ.ਪੀ.ਸੀ. ਦੀ ਪਹਿਲੀ ਮੀਟਿੰਗ ਹੋਈ ਸ਼ੁਰੂ

ਨਵੀਂ ਦਿੱਲੀ, 8 ਜਨਵਰੀ- ਜੇ.ਪੀ.ਸੀ. ਦੇ ਚੇਅਰਮੈਨ ਪੀ.ਪੀ. ਚੌਧਰੀ ਵਲੋਂ ਬੁਲਾਈ ਗਈ ਇਕ ਰਾਸ਼ਟਰ, ਇਕ ਚੋਣ ਬਾਰੇ ਸਾਂਝੀ ਸੰਸਦੀ ਕਮੇਟੀ ਦੀ ਪਹਿਲੀ ਮੀਟਿੰਗ ਸ਼ੁਰੂ ਹੋ ਗਈ ਹੈ। ਮੀਟਿੰਗ ਵਿਚ ਹੋਰਨਾਂ ਮੈਂਬਰਾਂ ਤੋਂ ਇਲਾਵਾ ਪਿ੍ਰਅੰਕਾ ਗਾਂਧੀ ਵਾਡਰਾ ਵੀ ਪੁੱਜੇ। ਕਮੇਟੀ ਨੂੰ ਕਾਨੂੰਨ ਅਤੇ ਨਿਆਂ ਮੰਤਰਾਲੇ (ਵਿਧਾਨਕ ਵਿਭਾਗ) ਦੇ ਅਧਿਕਾਰੀਆਂ ਦੁਆਰਾ ਜਾਣਕਾਰੀ ਦਿੱਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ