JALANDHAR WEATHER

13 ਜਨਵਰੀ ਨੂੰ ਇਕ ਚੋਣ ਰੈਲੀ ਨੂੰ ਸੰਬੋਧਨ ਕਰਨਗੇ ਰਾਹੁਲ ਗਾਂਧੀ- ਸੂਤਰ

ਨਵੀਂ ਦਿੱਲੀ, 9 ਜਨਵਰੀ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਸੰਸਦ ਮੈਂਬਰ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ, ਰਾਹੁਲ ਗਾਂਧੀ 13 ਜਨਵਰੀ ਨੂੰ ਦਿੱਲੀ ਵਿਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ