JALANDHAR WEATHER

ਭਾਜਪਾ ਨਾਲ ਸਬੰਧਤ ਕਿਸਾਨ ਆਗੂ ਵਲੋਂ ਜਥੇਦਾਰ ਨੂੰ ਪੱਤਰ ਲਿਖ ਕੇ ਡੱਲੇਵਾਲ ਦਾ ਮਰਨ ਵਰਤ ਖਤਮ ਕਰਵਾਉਣ ਦੀ ਅਪੀਲ

ਅੰਮ੍ਰਿਤਸਰ, 9 ਜਨਵਰੀ (ਜਸਵੰਤ ਸਿੰਘ ਜੱਸ)-ਭਾਜਪਾ ਨਾਲ ਸਬੰਧਤ ਕਿਸਾਨ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵਲੋਂ ਆਰੰਭੇ ਮਰਨ ਵਰਤ ਨੂੰ ਖਤਮ ਕਰਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਅਕਾਲ ਤਖਤ ਸਕੱਤਰੇਤ ਦਫਤਰ ਬੰਦ ਹੋ ਜਾਣ ਕਾਰਨ ਆਪਣਾ ਪੱਤਰ ਸੁਝਾਅ ਬਕਸੇ ਵਿਚ ਪਾਇਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ