ਅੰਮ੍ਰਿਤਸਰ ’ਚ ਵਿਜ਼ੀਬਿਲਟੀ ਹੋਈ ਜ਼ੀਰੋ
ਅੰਮ੍ਰਿਤਸਰ, 10 ਜਨਵਰੀ (ਹਰਮਿੰਦਰ ਸਿੰਘ)- ਪੰਜਾਬ ਦੇ ਕਈ ਸ਼ਹਿਰਾਂ ’ਚ ਸੰਘਣੀ ਧੁੰਦ ਪੈਣ ਦਾ ਅਸਰ ਸੜਕੀ, ਰੇਲ ਅਤੇ ਹਵਾਈ ਸੇਵਾ ਨੂੰ ਪ੍ਰਭਾਵਿਤ ਕਰ ਰਿਹਾ ਹੈ। ਅੰਮ੍ਰਿਤਸਰ ’ਚ ਅੱਜ ਦੂਸਰੇ ਦਿਨ ਵੀ ਸੰਘਣੀ ਧੁੰਦ ਪੈਣ ਕਾਰਨ ਵਿਜ਼ੀਬਿਲਟੀ ਜ਼ੀਰੋ ਰਹੀ।