JALANDHAR WEATHER

ਨਰੇਗਾ ਦਾ ਕੰਮ ਸ਼ੁਰੂ ਨਾ ਕਰਵਾਉਣ ’ਤੇ ਲਾਲੇਆਣਾ ਵਾਸੀਆਂ ਨੇ ਲਾਇਆ ਧਰਨਾ

ਤਲਵੰਡੀ ਸਾਬੋ, (ਬਠਿੰਡਾ), 10 ਜਨਵਰੀ (ਰਣਜੀਤ ਸਿੰਘ ਰਾਜੂ)- ਪਿੰਡ ਵਿਚ ਪਿਛਲੇ ਸਮੇਂ ਤੋਂ ਨਰੇਗਾ ਦਾ ਕੰਮ ਸ਼ੁਰੂ ਨਾ ਕਰਵਾਉਣ ਦੇ ਰੋਸ ਵਜੋਂ ਉੱਪ ਮੰਡਲ ਦੇ ਪਿੰਡ ਲਾਲੇਆਣਾ ਨਿਵਾਸੀਆਂ ਨੇ ਪਿੰਡ ਦੇ ਸਰਪੰਚ ਬੂਟਾ ਸਿੰਘ ਦੀ ਅਗਵਾਈ ’ਚ ਸਥਾਨਕ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਸ਼ੁਰੂ ਕਰਦਿਆਂ ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਦੇ ਖਿਲਾਫ਼ ਵੀ ਜ਼ੋਰਦਾਰ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ