JALANDHAR WEATHER

ਅਣਪਛਾਤੇ ਵਿਅਕਤੀਆਂ ਨੇ ਲਗਾਈ ਅੱਠ ਘਰਾਂ ਨੂੰ ਅੱਗ

ਮਹਿਮਾ ਸਰਜਾ, (ਬਠਿੰਡਾ), 10 ਜਨਵਰੀ (ਬਲਦੇਵ ਸੰਧੂ)- ਪਿੰਡ ਦਾਨ ਸਿੰਘ ਵਾਲਾ ਦੇ ਕੋਠੇ ਜੀਵਨ ਸਿੰਘ ਵਾਲਾ ਵਿਖੇ ਪਿੰਡ ਦੇ ਚਾਰ ਵਿਅਕਤੀਆਂ ’ਤੇ ਅਣ-ਗਿਣਤ ਅਣਪਛਾਤੇ ਵਿਅਕਤੀਆਂ ਨੇ ਲੰਘੀ ਰਾਤ ਅੱਠ ਘਰਾਂ ’ਤੇ ਤੇਜ਼ ਹਥਿਆਰਾਂ ਨਾਲ ਹਮਲਾ ਕਰਕੇ ਨੂੰ ਘਰਾਂ ਅੱਗ ਲਗਾ ਦਿੱਤੀ ਗਈ। ਇਸ ਮੌਕੇ ਇਕ ਦਰਜਨ ਦੇ ਕਰੀਬ ਵਿਅਕਤੀਆਂ ਨੂੰ ਸੱਟਾਂ ਵੱਜੀਆਂ ਹਨ ਤੇ ਘਰਾਂ ਦਾ ਸਮਾਨ ਸੜ ਕੇ ਸਵਾਹ ਹੋ ਚੁੱਕਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ