ਭਾਜਪਾ ਸੀ.ਈ.ਸੀ. ਦੀ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਹੋਈ ਮੀਟਿੰਗ
ਨਵੀਂ ਦਿੱਲੀ, 10 ਜਨਵਰੀ - ਭਾਜਪਾ ਸੀ.ਈ.ਸੀ। ਦੀ ਮੀਟਿੰਗ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਹੋਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਪਾਰਟੀ ਮੁਖੀ ਅਤੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਮੀਟਿੰਗ ਵਿਚ ਸ਼ਾਮਿਲ ਹੋਏ।