ਨਗਰ ਨਿਗਮ ਚੋਣਾਂ ਸੰਬੰਧੀ ਸੀ.ਐਮ. ਪੁਸ਼ਕਰ ਸਿੰਘ ਧਾਮੀ ਨੇ ਦੇਹਰਾਦੂਨ 'ਚ ਕੱਢਿਆ ਰੋਡ ਸ਼ੋਅ
ਉੱਤਰਾਖੰਡ, 13 ਜਨਵਰੀ-ਮੁੱਖ ਮੰਤਰੀ ਉੱਤਰਾਖੰਡ ਪੁਸ਼ਕਰ ਸਿੰਘ ਧਾਮੀ ਨੇ ਦੇਹਰਾਦੂਨ ਦੇ ਹਰਬਰਟਪੁਰ ਵਿਚ ਨਗਰ ਨਿਗਮ ਚੋਣਾਂ ਵਿਚ ਭਰਤਪੁਰ ਦੇ ਭਾਜਪਾ ਉਮੀਦਵਾਰ ਦੇ ਸਮਰਥਨ ਵਿਚ ਇਕ ਰੋਡ ਸ਼ੋਅ ਕੱਢਿਆ।