‘ਅਕਾਲੀ ਦਲ ਵਾਰਿਸ ਪੰਜਾਬ ਦੇ’ ਹੋਵੇਗਾ ਅੰਮ੍ਰਿਤਪਾਲ ਸਿੰਘ ਦੀ ਸਿਆਸੀ ਪਾਰਟੀ ਦਾ ਨਾਂਅ
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ- ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਅੰਮ੍ਰਿਤਪਾਲ ਸਿੰਘ ਦੀ ਸਿਆਸੀ ਪਾਰਟੀ ਦੇ ਨਾਂਅ ਦਾ ਐਲਾਨ ਕਰ ਦਿੱਤਾ ਗਿਆ। ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦਾ ਨਾਂਅ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਰੱਖਿਆ ਗਿਆ ਹੈ।