JALANDHAR WEATHER

ਅਜਨਾਲਾ ਪੁਲਿਸ ਵਲੋਂ ਅਫੀਮ ਤੇ ਡਰੱਗ ਮਨੀ ਸਮੇਤ ਇਕ ਕਾਬੂ

ਅਜਨਾਲਾ (ਅੰਮ੍ਰਿਤਸਰ), 14 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਦੀ ਪੁਲਿਸ ਵਲੋਂ ਡੀ.ਐਸ.ਪੀ. ਅਜਨਾਲਾ ਗੁਰਵਿੰਦਰ ਸਿੰਘ ਔਲਖ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ 191 ਗ੍ਰਾਮ ਅਫੀਮ ਅਤੇ 2,28,800 ਡਰੱਗ ਮਨੀ ਸਮੇਤ ਕਾਬੂ ਕਰਕੇ ਉਸ ਖਿਲਾਫ ਥਾਣਾ ਅਜਨਾਲਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ