ਕੈਬਨਿਟ ਮੰਤਰੀ ਪੰਜਾਬ ਰਵਜੋਤ ਸਿੰਘ ਸੂਸ ਮਲੇਰਕੋਟਲਾ ਵਿਖੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣਗੇ
ਮਲੇਰਕੋਟਲਾ, 14 ਜਨਵਰੀ (ਮੁਹੰਮਦ ਹਨੀਫ਼ ਥਿੰਦ)-ਜ਼ਿਲ੍ਹਾ ਮਲੇਰਕੋਟਲਾ ਵਿਖੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਜਨਾਬ ਡਾਕਟਰ ਰਵਜੋਤ ਸਿੰਘ ਸੂਸ ਸਥਾਨਕ ਸਰਕਾਰ ਅਤੇ ਸੰਸਦੀ ਮਾਮਲੇ ਮੰਤਰੀ ਪੰਜਾਬ ਕੌਮੀ ਤਿਰੰਗਾ ਲਹਿਰਾਉਣਗੇ।