JALANDHAR WEATHER

ਮਾਘੀ ਮੌਕੇ ਬੀਬੀ ਜਗੀਰ ਕੌਰ, ਗੁਰਪ੍ਰਤਾਪ ਸਿੰਘ ਵਡਾਲਾ ਸਮੇਤ ਕਈ ਆਗੂ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਨਤਮਸਤਕ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ)-ਅੱਜ ਮਾਘੀ ਦੇ ਦਿਹਾੜੇ ਉਤੇ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਗੁਰਪ੍ਰਤਾਪ ਸਿੰਘ ਵਡਾਲਾ, ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਕਈ ਆਗੂ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਕਿਹਾ ਕਿ ਖਿਦਰਾਣੇ ਦੀ ਜੰਗ ਦੇ ਮਹਾਨ ਸ਼ਹੀਦਾਂ ਨੂੰ ਪ੍ਰਣਾਮ ਕਰਦਿਆਂ ਜ਼ੁਲਮ ਖਿਲਾਫ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਇਨ੍ਹਾਂ ਮਹਾਨ ਸ਼ਹੀਦਾਂ ਦਾ ਜੀਵਨ ਸਭ ਲਈ ਪ੍ਰੇਰਨਾ ਸਰੋਤ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ