ਪੰਜਾਬ ਸਰਕਾਰ ਵਲੋਂ ਗਣਤੰਤਰ ਦਿਵਸ ਦਾ ਪ੍ਰੋਗਰਾਮ ਜਾਰੀ
ਚੰਡੀਗੜ੍ਹ, 14 ਜਨਵਰੀ-ਪੰਜਾਬ ਸਰਕਾਰ ਵਲੋਂ ਗਣਤੰਤਰ ਦਿਵਸ ਸਮਾਗਮ ਮਨਾਉਣ ਸੰਬੰਧੀ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ ਤੇ ਝੰਡਾ ਲਹਿਰਾਉਣ ਤੇ ਸਲਾਮੀ ਪ੍ਰੋਗਰਾਮ ਸੰਬੰਧੀ ਵੀ ਵੱਖ-ਵੱਖ ਮੰਤਰੀਆਂ ਬਾਰੇ ਦੱਸਿਆ ਗਿਆ ਹੈ।