ਸੰਗਰੂਰ, 14 ਜਨਵਰੀ (ਧੀਰਜ ਪਸ਼ੋਰੀਆ)-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਸੰਗਰੂਰ ਵਿਚ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਸਲਾਮੀ ਲੈਣਗੇ।