JALANDHAR WEATHER

ਸਿੰਗਾਪੁਰ ਦੇ ਰਾਸ਼ਟਰਪਤੀ ਥਰਮਨ ਸ਼ਨਮੁਗਰਤਨਮ ਭਾਰਤ ਪਹੁੰਚੇ

ਨਵੀਂ ਦਿੱਲੀ, 14 ਜਨਵਰੀ (ਏਐਨਆਈ): ਸਿੰਗਾਪੁਰ ਦੇ ਰਾਸ਼ਟਰਪਤੀ ਥਰਮਨ ਸ਼ਨਮੁਗਰਤਨਮ ਭਾਰਤ ਦੇ ਸਰਕਾਰੀ ਦੌਰੇ 'ਤੇ ਪਹੁੰਚੇ। ਉਨ੍ਹਾਂ ਦਾ ਇਹ ਦੌਰਾ ਦੋਵਾਂ ਦੇਸ਼ਾਂ ਵਿਚਕਾਰ ਕੂਟਨੀਤਕ ਸੰਬੰਧਾਂ ਦੀ 60ਵੀਂ ਵਰ੍ਹੇਗੰਢ ਮੌਕੇ ਹੈ। ਵਿਦੇਸ਼ ਮੰਤਰਾਲੇ ਦੇ ਅਨੁਸਾਰ, ਹਵਾਈ ਅੱਡੇ 'ਤੇ ਵਣਜ ਅਤੇ ਉਦਯੋਗ ਮੰਤਰਾਲੇ ਦੇ ਰਾਜ ਮੰਤਰੀ (ਐਮਓਐਸ) ਜਿਤਿਨ ਪ੍ਰਸਾਦਾ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ