ਸਰਕਾਰ ਕਿਸਾਨਾਂ ਦੀਆਂ ਖੁਦਕੁਸ਼ੀਆਂ ਨੂੰ ਰੋਕਣ ਲਈ ਧਿਆਨ ਦੇਵੇ - ਸੁਖਪਾਲ ਸਿੰਘ ਖਹਿਰਾ
ਨਵੀਂ ਦਿੱਲੀ, 15 ਜਨਵਰੀ-ਸਰਕਾਰ ਕਿਸਾਨਾਂ ਦੀਆਂ ਖੁਦਕੁਸ਼ੀਆਂ ਨੂੰ ਰੋਕਣ ਲਈ ਜ਼ਰੂਰੀ ਕਦਮ ਚੁੱਕੇ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਕਾਂਗਰਸ ਪਾਰਟੀ ਦੇ ਸੁਖਪਾਲ ਸਿੰਘ ਖਹਿਰਾ ਨੇ ਕੀਤਾ।