JALANDHAR WEATHER
21 ਜਨਵਰੀ ਨੂੰ ਕਰਾਂਗੇ ਦਿੱਲੀ ਵੱਲ ਕੂਚ- ਸਰਵਣ ਸਿੰਘ ਪੰਧੇਰ

ਸ਼ੰਭੂ, 16 ਜਨਵਰੀ- ਅੱਜ ਇਥੇ ਪੱਤਰਕਾਰਾਂ ਨੂੰ ਸਬੋਧਨ ਕਰਦੇ ਹੋਏ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 101 ਕਿਸਾਨਾਂ ਦਾ ਜਥਾ 21 ਜਨਵਰੀ ਨੂੰ ਦਿੱਲੀ ਵੱਲ ਕੂਚ ਕਰੇਗਾ। ਉਨ੍ਹਾਂ ਕਿਹਾ ਕਿ ਇਹ ਜਥਾ ਪੈਦਲ ਜਾਵੇਗਾ। ਉਨ੍ਹਾਂ ਅੱਗੇ ਕਿਹਾ ਆਉਣ ਵਾਲੇ ਦਿਨਾਂ ਵਿਚ ਇਸ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ