JALANDHAR WEATHER

ਗੋਲੀਆਂ ਚਲਾ ਕੇ ਪੈਟਰੋਲ ਪੰਪ ਦੇ ਮਾਲਕ ਤੋਂ ਲੱਖਾਂ ਦੀ ਲੁੱਟ

ਜਲੰਧਰ, 16 ਜਨਵਰੀ (ਐਮ.ਐਸ. ਲੋਹੀਆ)- ਸਥਾਨਕ ਦਾਣਾ ਮੰਡੀ ਨੇੜੇ ਪੈਟਰੋਲ ਪੰਪ ਵਿਖੇ ਅੱਜ ਇਕ ਮੋਟਰਸਾਈਕਲ ਸਵਾਰ 3 ਲੁਟੇਰੇ ਮਾਲਕ ਤੋਂ ਨਕਦੀ ਵਾਲਾ ਬੈਗ ਖੋਹ ਕੇ ਮੌਕੇ ’ਤੋਂ ਫ਼ਰਾਰ ਹੋ ਗਏ। ਉਨ੍ਹਾਂ ਉਸ ਨੂੰ ਜ਼ਖ਼ਮੀ ਵੀ ਕਰ ਦਿੱਤਾ। ਮੌਕੇ ’ਤੇ ਪੁੱਜੀ ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੂੰ ਗੋਲੀਆਂ ਦੇ ਖੋਲ ਵੀ ਬਰਾਮਦ ਹੋਏ ਹਨ ਤੇ ਉਨ੍ਹਾਂ ਵਲੋਂ ਜਾਂਚ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ