ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਉਮੀਦਵਾਰ ਸ਼ਵੇਤਾ ਸੈਣੀ ਵਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ
ਨਵੀਂ ਦਿੱਲੀ, 16 ਜਨਵਰੀ-ਤਿਲਕ ਨਗਰ ਤੋਂ ਭਾਜਪਾ ਉਮੀਦਵਾਰ, ਸ਼ਵੇਤਾ ਸੈਣੀ ਨੇ ਅੱਜ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਦੀ ਮੌਜੂਦਗੀ ਵਿਚ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ।