JALANDHAR WEATHER

ਕੱਲ੍ਹ ਰਿਲੀਜ਼ ਹੋਣ ਵਾਲੀ ਐਮਰਜੈਂਸੀ ਫਿਲਮ ਨੂੰ ਲੈ ਕੇ ਜਲੰਧਰ 'ਚ ਸ਼ੁਰੂ ਹੋਇਆ ਵਿਰੋਧ

ਜਲੰਧਰ, 16 ਜਨਵਰੀ-ਭਲਕੇ ਰਿਲੀਜ਼ ਹੋਣ ਵਾਲੀ ਐਮਰਜੈਂਸੀ ਫਿਲਮ ਨੂੰ ਲੈ ਕੇ ਜਲੰਧਰ 'ਚ ਵੀ ਵਿਰੋਧ ਸ਼ੁਰੂ ਹੋ ਗਿਆ ਹੈ। ਇਸ ਨੂੰ ਰੋਕਣ ਲਈ ਸਿੱਖ ਤਾਲਮੇਲ ਕਮੇਟੀ ਵਲੋਂ ਪੁਲਿਸ ਕਮਿਸ਼ਨਰੇਟ ਨੂੰ ਪੱਤਰ ਵੀ ਲਿਖਿਆ ਗਿਆ ਹੈ। ਇਸ ਫਿਲਮ ਨੂੰ ਜਲੰਧਰ ਵਿਚ ਨਾ ਦਿਖਾਏ ਜਾਣ ਲਈ ਪ੍ਰਸ਼ਾਸਨ ਅਤੇ ਸਿਨੇਮਾ ਘਰਾਂ ਦੇ ਪ੍ਰਬੰਧਕਾਂ ਨੂੰ ਮੰਗ-ਪੱਤਰ ਰਾਹੀਂ ਬੇਨਤੀ ਵੀ ਕੀਤੀ ਜਾ ਰਹੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ