ਸੈਫ਼ ਅਲੀ ਖਾਨ 'ਤੇ ਹੋਏ ਹਮਲੇ ਸੰਬੰਧੀ ਪਤਨੀ ਕਰੀਨਾ ਕਪੂਰ ਖਾਨ ਨੇ ਪਾਈ ਪੋਸਟ
ਮੁੰਬਈ, 16 ਜਨਵਰੀ-ਸੈਫ਼ ਅਲੀ ਖਾਨ 'ਤੇ ਹੋਏ ਹਮਲੇ ਸੰਬੰਧੀ ਉਸਦੀ ਪਤਨੀ ਕਰੀਨਾ ਕਪੂਰ ਖਾਨ ਨੇ ਪੋਸਟ ਪਾਈ ਹੈ ਕਿ ਇਹ ਸਾਡੇ ਪਰਿਵਾਰ ਲਈ ਇਕ ਬਹੁਤ ਹੀ ਚੁਣੌਤੀਪੂਰਨ ਦਿਨ ਰਿਹਾ ਹੈ ਅਤੇ ਅਸੀਂ ਅਜੇ ਵੀ ਵਾਪਰੀਆਂ ਘਟਨਾਵਾਂ ਤੋਂ ਸੰਭਲਣ ਦੀ ਕੋਸ਼ਿਸ਼ ਕਰ ਰਹੇ ਹਾਂ।