JALANDHAR WEATHER

ਅਰਜੁਨ ਪੁਰਸਕਾਰ ਨਾਲ ਸਨਮਾਨਿਤ ਹੋਣ 'ਤੇ ਮੈਨੂੰ ਬਹੁਤ ਮਾਣ ਮਹਿਸੂਸ ਹੋ ਰਿਹਾ - ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ

ਨਵੀਂ ਦਿੱਲੀ, 17 ਜਨਵਰੀ - ਅਰਜੁਨ ਪੁਰਸਕਾਰ ਨਾਲ ਸਨਮਾਨਿਤ ਹੋਣ 'ਤੇ, ਭਾਰਤੀ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਮੈਨੂੰ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ ਕਿ ਮਈ ਇਹ ਸਨਮਾਨ ਹਾਸਿਲ ਕੀਤਾ ਹੈ। ਸਾਰੇ ਖਿਡਾਰੀ ਪੁਰਸਕਾਰਾਂ ਲਈ ਬਹੁਤ ਮਿਹਨਤ ਕਰਦੇ ਹਨ ਅਤੇ ਜਦੋਂ ਤੁਹਾਨੂੰ ਪੁਰਸਕਾਰ ਮਿਲਦਾ ਹੈ ਤਾਂ ਤੁਸੀਂ ਉਸ ਪਲ ਦਾ ਆਨੰਦ ਮਾਣਦੇ ਹੋ । ਸਰਕਾਰ ਹਾਕੀ ਨੂੰ ਬਹੁਤ ਉਤਸ਼ਾਹਿਤ ਕਰ ਰਹੀ ਹੈ ਅਤੇ ਸਾਨੂੰ ਜਨਤਾ ਤੋਂ ਵੀ ਬਹੁਤ ਪਿਆਰ ਮਿਲ ਰਿਹਾ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ