JALANDHAR WEATHER

'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਦੀ ਕਾਰ 'ਤੇ ਹੋਇਆ ਹਮਲਾ

ਨਵੀਂ ਦਿੱਲੀ, 18 ਜਨਵਰੀ-ਆਮ ਆਦਮੀ ਪਾਰਟੀ ਨੇ ਦੋਸ਼ ਲਗਾਇਆ ਹੈ ਕਿ ਅੱਜ ਨਵੀਂ ਦਿੱਲੀ ਹਲਕੇ ਵਿਚ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਕਾਰ 'ਤੇ ਭਾਜਪਾ ਵਰਕਰਾਂ ਨੇ ਹਮਲਾ ਕੀਤਾ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ