JALANDHAR WEATHER

ਖੇਡਾਂ ਕਰਵਾਉਣ ਦਾ ਮੰਤਵ ਸਮਾਜ ਨੂੰ ਨਸ਼ਿਆਂ ਤੋਂ ਬਚਾਉਣਾ ਹੈ- ਐਸ.ਐਸ.ਪੀ. ਗਗਨ ਅਜੀਤ ਸਿੰਘ

ਮਲੇਰਕੋਟਲਾ, 18 ਜਨਵਰੀ (ਮੁਹੰਮਦ ਹਨੀਫ਼ ਥਿੰਦ)-ਡੀ.ਜੀ.ਪੀ. ਪੰਜਾਬ ਜਨਾਬ ਗੌਰਵ ਯਾਦਵ ਦੀ ਰਹਿਨੁਮਾਈ ਹੇਠ ਚੱਲ ਰਹੀ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਮਲੇਰਕੋਟਲਾ ਦੇ ਪੁਲਿਸ ਮੁਖੀ ਓਲੰਪੀਅਨ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਜਨਾਬ ਗਗਨ ਅਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਇਲਾਕਾ ਕਿਲ੍ਹਾ ਰਹਿਮਤਗੜ੍ਹ ਦੇ ਮਿੰਨੀ ਫੁੱਟਬਾਲ ਸਟੇਡੀਅਮ ਵਿਖੇ ਅਲ-ਕੌਸਰ ਫੁੱਟਬਾਲ ਕਲੱਬ ਦੇ ਸਹਿਯੋਗ ਨਾਲ ਫੁੱਟਬਾਲ ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ