ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਰਾਹੁਲ ਨਾਰਵੇਕਰ ਨੇ ਮੁੰਬਈ ਮੈਰਾਥਨ ਨੂੰ ਦਿਖਾਈ ਹਰੀ ਝੰਡੀ
ਮੁੰਬਈ, 19 ਜਨਵਰੀ - ਮਹਾਰਾਸ਼ਟਰ ਵਿਧਾਨ ਸਭਾ ਦੇ ਸਪੀਕਰ ਰਾਹੁਲ ਨਾਰਵੇਕਰ ਨੇ ਛਤਰਪਤੀ ਸ਼ਿਵਾਜੀ ਮਹਾਰਾਜ ਟਰਮਿਨਸ ਤੋਂ ਟਾਟਾ ਮੁੰਬਈ ਮੈਰਾਥਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।