ਸੰਘਣੀ ਧੁੰਦ ਕਾਰਨ ਦਿੱਲੀ ਦੇ ਵੱਖ-ਵੱਖ ਸਟੇਸ਼ਨਾਂ ਤੋਂ ਚੱਲਣ ਵਾਲੀਆਂ 41 ਟਰੇਨਾਂ ਲੇਟ
ਨਵੀਂ ਦਿੱਲੀ, 19 ਜਨਵਰੀ - ਸੰਘਣੀ ਧੁੰਦ ਕਾਰਨ ਦਿੱਲੀ ਦੇ ਵੱਖ-ਵੱਖ ਸਟੇਸ਼ਨਾਂ ਤੋਂ ਚੱਲਣ ਵਾਲੀਆਂ 41 ਰੇਲਗੱਡੀਆਂ ਦੇਰੀ ਨਾਲ ਚੱਲ ਰਹੀਆਂ ਹਨ।