JALANDHAR WEATHER

ਡੱਲੇਵਾਲ ਨੇ ਲਈ ਡਾਕਟਰੀ ਸਹਾਇਤਾ, ਮਰਨ ਵਰਤ ਜਾਰੀ

ਸ਼ੁਤਰਾਣਾ (ਪਟਿਆਲਾ), 19 ਜਨਵਰੀ - ਕੇਂਦਰੀ ਖੇਤੀਬਾੜੀ ਮੰਤਰਾਲੇ ਦੇ ਸੰਯੁਕਤ ਸਕੱਤਰ ਪ੍ਰਿਆ ਰੰਜਨ ਨਾਲ ਕਿਸਾਨਾਂ ਦੀ ਹੋਈ ਮੀਟਿੰਗ ਤੋਂ ਬਾਅਦ ਡਾਕਟਰੀ ਸਹਾਇਤਾ ਲਈ ਰਾਜ਼ੀ ਹੋਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਡਾਕਟਰੀ ਸਹਾਇਤਾ ਲੈਣੀ ਸ਼ੁਰੂ ਕਰ ਦਿੱਤੀ ਹੈ, ਪਰ ਉਨ੍ਹਾਂ ਦਾ ਮਰਨ ਵਰਤ ਅਜੇ ਜਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ