ਆਂਧਰਾ ਪ੍ਰਦੇਸ਼ ਪਹੁੰਚੇ ਅਮਿਤ ਸ਼ਾਹ, ਕਈ ਯੋਜਨਾਵਾਂ ਦਾ ਕਰਨਗੇ ਉਦਘਾਟਨ
ਅਮਰਾਵਤੀ (ਆਂਧਰਾ ਪ੍ਰਦੇਸ਼), 19 ਜਨਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਂਧਰਾ ਪ੍ਰਦੇਸ਼ ਪਹੁੰਚ ਗਏ ਹਨ। ਉਹ ਇਥੇ ਕਈ ਯੋਜਨਾਵਾਂ ਦਾ ਉਦਘਾਟਨ ਕਰਨਗੇ ।