ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਵੋਟਿੰਗ ਸ਼ੁਰੂ
ਚੰਡੀਗੜ੍ਹ, 19 ਜਨਵਰੀ - ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਵੋਟਿੰਗ ਸ਼ਾਮ 5 ਵਜੇ ਤੱਕ ਚੱਲੇਗੀ।