ਡੀ.ਜੀ.ਪੀ. ਜੀ.ਪੀ. ਸਿੰਘ ਨੂੰ ਸੀ.ਆਰ.ਪੀ.ਐਫ. ਦੇ ਡਾਇਰੈਕਟਰ ਜਨਰਲ ਵਜੋਂ ਨਿਯੁਕਤ ਕਰਨ ਨੂੰ ਮਨਜ਼ੂਰੀ
ਨਵੀਂ ਦਿੱਲੀ, 19 ਜਨਵਰੀ - ਕੈਬਨਿਟ ਦੀ ਨਿਯੁਕਤੀਆਂ ਕਮੇਟੀ ਨੇ ਅਸਾਮ ਦੇ ਡੀਜੀਪੀ ਜੀਪੀ ਸਿੰਘ ਨੂੰ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੇ ਡਾਇਰੈਕਟਰ ਜਨਰਲ ਵਜੋਂ ਨਿਯੁਕਤ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।