ਵਿਧਾਇਕ ਖਹਿਰਾ ਦਿੱਲੀ ਚੋਣਾਂ ਲਈ ਕਾਂਗਰਸ ਦੇ ਸਟਾਰ ਪ੍ਰਚਾਰਕ ਨਿਯੁਕਤ
ਨਡਾਲਾ (ਕਪੂਰਥਲਾ) 19 ਜਨਵਰੀ (ਰਘਬਿੰਦਰ ਸਿੰਘ) - ਕਾਂਗਰਸ ਵਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੁਚੀ ਜਾਰੀ ਕੀਤੀ ਗਈ ਹੈ। ਕਾਂਗਰਸ ਵਲੋਂ ਜਾਰੀ ਕੀਤੀ ਗਈ ਸੂਚੀ ਵਿਚ ਹਲਕਾ ਭੁਲੱਥ ਤੋ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਲਈ ਸਟਾਰ ਪ੍ਰਚਾਰਕ ਨਿਯੁਕਤ ਕੀਤਾ ਗਿਆ ਹੈ। ਸੂਚੀ ਵਿਚ ਸੁਖਪਾਲ ਸਿੰਘ ਖਹਿਰਾ ਦਾ ਨਾਮ ਲੜੀ ਨੰਬਰ 38 'ਤੇ ਦਰਜ ਹੈ