JALANDHAR WEATHER

ਪਿਸਤੌਲ ਦੀ ਨੋਕ 'ਤੇ ਸੁਨਿਆਰੇ ਕੋਲੋਂ 13 ਤੋਲੇ ਸੋਨਾ, 6 ਕਿਲੋ ਚਾਂਦੀ ਤੇ 50,000 ਨਕਦੀ ਦੀ ਲੁੱਟ

ਅਜਨਾਲਾ (ਅੰਮ੍ਰਿਤਸਰ), 19 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਦੇ ਡੇਰਾ ਬਾਬਾ ਨਾਨਕ ਰੋਡ ਉਤੇ ਅੱਜ ਦਿਨ-ਦਿਹਾੜੇ ਦੋ ਕਾਰ ਸਵਾਰ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਉਤੇ ਇਕ ਸੁਨਿਆਰੇ ਦੀ ਦੁਕਾਨ (ਦੀਪਕ ਜਿਉਲਰਜ) ਵਿਚੋਂ 13 ਤੋਲੇ ਸੋਨਾ, 6 ਕਿਲੋ ਚਾਂਦੀ ਅਤੇ 50,000 ਨਕਦੀ ਲੁੱਟ ਕੇ ਫਰਾਰ ਹੋ ਗਏI ਲੁੱਟ ਦੀ ਸੂਚਨਾ ਮਿਲਦਿਆਂ ਹੀ ਥਾਣਾ ਅਜਨਾਲਾ ਦੇ ਐਸ.ਐਚ.ਓ. ਇੰਸਪੈਕਟਰ ਸਤਪਾਲ ਸਿੰਘ ਵਲੋਂ ਮੌਕੇ ਉਤੇ ਪਹੁੰਚ ਕੇ ਸਾਰੇ ਮਾਮਲੇ ਦਾ ਜਾਇਜ਼ਾ ਲਿਆ ਜਾ ਰਿਹਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ