JALANDHAR WEATHER

ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਮੁਕੇਸ਼ ਅੰਬਾਨੀ ਤੇ ਨੀਤਾ ਅੰਬਾਨੀ ਨਾਲ ਮੁਲਾਕਾਤ

ਵਾਸ਼ਿੰਗਟਨ (ਅਮਰੀਕਾ), 19 ਜਨਵਰੀ-ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਅਤੇ ਰਿਲਾਇੰਸ ਫਾਊਂਡੇਸ਼ਨ ਦੀ ਸੰਸਥਾਪਕ ਅਤੇ ਚੇਅਰਪਰਸਨ ਨੀਤਾ ਅੰਬਾਨੀ ਨਾਲ ਮੁਲਾਕਾਤ ਕੀਤੀ। ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਸਹੁੰ ਚੁੱਕ ਸਮਾਗਮ ਕੱਲ੍ਹ, 20 ਜਨਵਰੀ ਨੂੰ ਹੋਵੇਗਾ।। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ