ਪੀ.ਐਮ. ਨਰਿੰਦਰ ਮੋਦੀ ਨੇ ਯੋਗੀ ਆਦਿੱਤਿਆਨਾਥ ਨਾਲ ਮਹਾਕੁੰਭ ਘਟਨਾ ਬਾਰੇ ਕੀਤੀ ਗੱਲਬਾਤ
ਨਵੀਂ ਦਿੱਲੀ, 19 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨਾਲ ਪ੍ਰਯਾਗਰਾਜ ਵਿਚ ਮਹਾਕੁੰਭ ਮੇਲੇ 2025 ਵਿਚ ਲੱਗੀ ਅੱਗ ਬਾਰੇ ਗੱਲਬਾਤ ਕੀਤੀ। ਦੱਸ ਦਈਏ ਕਿ ਅੱਗ ਬੁਝਾ ਦਿੱਤੀ ਗਈ ਹੈ ਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ।