ਜੰਮੂ-ਕਸ਼ਮੀਰ ਦੇ ਬਾਂਦੀਪੋਰਾ 'ਚ ਤਾਜ਼ਾ ਬਰਫ਼ਬਾਰੀ ਸ਼ੁਰੂ
ਜੰਮੂ-ਕਸ਼ਮੀਰ, 19 ਜਨਵਰੀ-ਬਾਂਦੀਪੋਰਾ ਖੇਤਰ ਵਿਚ ਤਾਜ਼ਾ ਬਰਫ਼ਬਾਰੀ ਸ਼ੁਰੂ ਹੋ ਗਈ ਹੈ। ਇਸ ਦੌਰਾਨ ਕੜਾਕੇ ਦੀ ਠੰਡ ਨੇ ਮੁੜ ਜ਼ੋਰ ਫੜ ਲਿਆ ਹੈ।