JALANDHAR WEATHER

ਭਾਰਤੀ ਮਹਿਲਾ ਟੀਮ ਨੂੰ ਖੋ-ਖੋ ਵਿਸ਼ਵ ਕੱਪ ਜਿੱਤਣ 'ਤੇ ਪੀ.ਐਮ. ਨਰਿੰਦਰ ਮੋਦੀ ਨੇ ਟਵੀਟ ਕਰਕੇ ਦਿੱਤੀ ਵਧਾਈ

ਨਵੀਂ ਦਿੱਲੀ, 19 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਕਿ ਭਾਰਤੀ ਮਹਿਲਾ ਟੀਮ ਨੂੰ ਪਹਿਲਾ ਖੋ-ਖੋ ਵਿਸ਼ਵ ਕੱਪ ਜਿੱਤਣ 'ਤੇ ਵਧਾਈਆਂ। ਇਹ ਇਤਿਹਾਸਕ ਜਿੱਤ ਉਨ੍ਹਾਂ ਦੇ ਬੇਮਿਸਾਲ ਹੁਨਰ, ਦ੍ਰਿੜ੍ਹ ਇਰਾਦੇ ਅਤੇ ਟੀਮ ਵਰਕ ਦਾ ਨਤੀਜਾ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ