JALANDHAR WEATHER

ਇੰਦਰਜੀਤ ਕੌਰ ਹੋਣਗੇ ਲੁਧਿਆਣਾ ਦੇ ਮੇਅਰ

ਲੁਧਿਆਣਾ, 20 ਜਨਵਰੀ- ਲੁਧਿਆਣਾ ਨੂੰ ਅੱਜ ਆਪਣਾ ਮੇਅਰ ਮਿਲ ਗਿਆ ਹੈ। ਇੰਦਰਜੀਤ ਕੌਰ ਨੂੰ ਮੇਅਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਰਾਕੇਸ਼ ਪਰਾਸ਼ਰ ਸੀਨੀਅਰ ਡਿਪਟੀ ਮੇਅਰ ਅਤੇ ਪਿ੍ਰੰਸ ਜੌਹਰ ਨੂੰ ਡਿਪਟੀ ਮੇਅਰ ਨਿਯੁਕਤ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ