ਭਾਜਪਾ ਉਮੀਦਵਾਰ ਨੇ ਅਰਵਿੰਦ ਕੇਜਰੀਵਾਲ ਵਿਰੁੱਧ ਕਰਵਾਈ ਸ਼ਿਕਾਇਤ ਦਰਜ
ਨਵੀਂ ਦਿੱਲੀ, 20 ਜਨਵਰੀ- ਨਵੀਂ ਦਿੱਲੀ ਹਲਕੇ ਤੋਂ ਭਾਜਪਾ ਉਮੀਦਵਾਰ ਪਰਵੇਸ਼ ਸਾਹਿਬ ਸਿੰਘ ਵਰਮਾ ਨੇ ਸੰਦੀਪ ਸਿੰਘ ਰਾਹੀਂ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਪਾਰਟੀ ਦੇ ਵਰਕਰਾਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਨ੍ਹਾਂ ਨੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਕੇ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਰਿਸ਼ਵਤ ਦਿੱਤੀ ਹੈ।