JALANDHAR WEATHER

ਰਿਸ਼ਭ ਪੰਤ ਬਣੇ ਲਖਨਊ ਸੁਪਰ ਜਾਇੰਟਸ ਦੇ ਕਪਤਾਨ

ਨਵੀਂ ਦਿੱਲੀ, 20 ਜਨਵਰੀ-ਲਖਨਊ ਸੁਪਰ ਜਾਇੰਟਸ ਨੇ ਇੰਡੀਅਨ ਪ੍ਰੀਮੀਅਰ ਲੀਗ ਦੇ 18ਵੇਂ ਸੀਜ਼ਨ ਲਈ ਆਪਣੇ ਕਪਤਾਨ ਦਾ ਐਲਾਨ ਕਰ ਦਿੱਤਾ ਹੈ। ਲਖਨਊ ਸੁਪਰ ਜਾਇੰਟਸ ਦੇ ਮਾਲਕ ਸੰਜੀਵ ਗੋਇਨਕਾ ਨੇ ਪੁਸ਼ਟੀ ਕੀਤੀ ਹੈ ਕਿ ਰਿਸ਼ਭ ਪੰਤ ਆਈ.ਪੀ.ਐਲ. 2025 ਵਿਚ ਟੀਮ ਦੇ ਕਪਤਾਨ ਹੋਣਗੇ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ